ALL THE BEST
LINK :- PART 1
LINK:- PART 2
Sunday
Subscribe to:
Post Comments (Atom)
ਸਾਡੇ ਰੰਗ ਫਿੱਕੇ ਪੈ ਗਏ,ਹੁਣ ਹੋਰ ਕਿਸੇ ਦੇ ਰੰਗ ਵਿੱਚ ਹੁਣ ਰੰਗ ਹੋ ਗਈ .... ਹੁਣ ਹੋਰਾਂ ਦੇ ਤਾਂ BRACELET ਵੀ FIT ਹੋ ਗਏ,ਸਾਡੀ ਵੰਗ ਵੀ ਹੁਣ ਤੇਰੇ ਤੰਗ ਹੋ ਗਈ .... ਹੋਰਾਂ ਨਾਲ਼ ਤੂੰ ਜਾਕੇ ਪੀਵੇਂ COCA COLA,ਸਾਡੀ ਵਾਰੀ ਕਹਿੰਦੀ ਮੈਨੂੰ ਖੰਘ ਹੋ ਗਈ .... ਹੋਰਾਂ ਨਾਲ਼ ਹੋ ਗਈ ਇੰਨੀ FRANK ਕੁੜੀਏ,ਸਾਡੀ ਵਾਰੀ MADAM ਨੂੰ ਸੰਗ ਹੋ ਗਈ .... ਤੈਨੂੰ ਮਿਲ਼ ਗਿਆ ਹੁਣ ਗੱਡੀ ਵਾਲ਼ਾ ਯਾਰ, BRAR ਵਾਰੀ ਕਹਿੰਦੀ ਠੰਡ ਹੋ ਗਈ .... Piara Brar Wadda Ghar
No comments:
Post a Comment